Welcome to Seerat.ca
Welcome to Seerat.ca

ਉੱਠ ਗਏ ਗਵਾਂਢੋਂ ਯਾਰ

 

- ਹਰਨੇਕ ਸਿੰਘ ਘੜੂੰਆਂ

ਜਦੋਂ ਅੱਖਾਂ ਅੱਗੇ ਬਾਪ ਦਾ ਕਤਲ ਹੋਇਆ

 

- ਸਵਰਨ ਚੰਦਨ

ਬਲਬੀਰ ਸਿੰਘ ਨੂੰ ਗੋਲਡਨ ਗੋਲ ਦੀ ਉਡੀਕ

 

- ਪ੍ਰਿੰ. ਸਰਵਣ ਸਿੰਘ

ਗਿੱਚੀ ਵਿੱਚ ਪੁੜਿਆ ਸਟੀਅਰਿੰਗ

 

- ਇਕਬਾਲ ਰਾਮੂਵਾਲੀਆ

ਨਾਵਲ ਅੰਸ਼ / ਬਾਗੀ

 

- ਹਰਜੀਤ ਅਟਵਾਲ

ਝੋਲੀ ਵਿੱਚ ਡਿੱਗੇ ਬੇਰ

 

- ਵਰਿਆਮ ਸਿੰਘ ਸੰਧੂ

ਮਰ ਜਾਏ ਵਿਚੋਲਾ ਨੀ, ਜਿਹਨੇ ਰੱਖਿਆ ਓਹਲਾ ਨੀ...

 

- ਐਸ. ਅਸ਼ੋਕ ਭੌਰਾ

ਗ੍ਰਿਫ਼ਿਥ ਦੀਆਂ ਅਠਾਰਵੀਆਂ ਸਿੱਖ ਖੇਡਾਂ

 

- ਗਿਆਨੀ ਸੰਤੋਖ ਸਿੰਘ ਆਸਟ੍ਰੇਲੀਆ

ਗ਼ਜ਼ਲ ਤੇ ਦੋ ਕਵਿਤਾਵਾਂ

 

- ਗੁਰਨਾਮ ਢਿੱਲੋਂ

ਕਾਮਰੇਡਾਂ ਦੇ ਨਾਮ

 

- ਉਂਕਾਰਪ੍ਰੀਤ

ਤਖਤ ਦਿਆਂ ਮਾਲਕਾਂ ਨੂੰ

 

- ਹਰਜਿੰਦਰ ਸਿੰਘ ਗੁਲਪੁਰ

ਦਲਜੀਤ ਸਿੰਘ ਉੱਪਲ, ਯੁਵਰਾਜ ਰਤਨ, ਰਵਿੰਦਰ ਸਹਿਰਾਅ, ਅਮਰਪਾਲ ਸਿੰਘ ਅਤੇ ਕੇ.ਸੀ. ਮੋਹਨ ਦੇ ਖ਼ਤ

 

- ਬਲਦੇਵ ਸਿੰਘ ਧਾਲੀਵਾਲ

ਗੋਰੀਆਂ ਵੀ ਘੱਗਰੀਆਂ ਘੁਕਾਉਣ ਲੱਗੀਆਂ

 

- ਗੱਜਣਵਾਲਾ ਸੁਖਮਿੰਦਰ

ਸੰਖੇਪ ਗਾਥਾ / ਕਾਮਾਗਾਟਾ ਮਾਰੂ ਦੀ ਘਟਨਾ / ਪਿਛੋਕੜ ਅਤੇ ਵਰਤਮਾਨ

 

- ਉਕਾਰ ਸਿੰਘ ਡੁਮੇਲੀ

ਮੱਤਾਂ ਦੇਣ ਵਾਲਾ ਮੇਰਾ ਤਾਇਆ

 

- ਜੋਗਿੰਦਰ ਸਿੰਘ ਕੈਰੋਂ (ਡਾ.)

ਮੇਰਾ ਪਿੰਡ ਅਤੇ ਮੇਰੀ ਮਾਂ

 

- ਅਮੀਨ ਮਲਿਕ

ਦਿਲ ਵਾਲਾ ਦੁਖੜਾ

 

- ਜਸਵੰਤ ਸਿੰਘ ਘਰਿੰਡਾ

ਅਸਤਕਾਲ ਤੇ ਅਸਥੀਆਂ ਦੇ ਪੈਂਦੇ ਹਿੱਸਿਆਂ ਦੇ ਕਿੱਸਿਆਂ ਤੋਂ ਚਿੰਤੁਤ ਬਜ਼ੁਰਗ  / (ਬਨਾਮ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ ਟੋਰਾਂਟੋ)

 

- ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ

ਡਾ. ਅਮਰ ਸਿੰਘ ਧਾਲੀਵਾਲ

 

- ਡਾ ਬਿਕਰਮ ਸਿੰਘ ਘੁੰਮਣ

ਵਰਿਆਮ ਸਿੰਘ ਸੰਧੂ ਦੀ ਕਹਾਣੀ ਦੇ ਨਾਟਕੀ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਚਕਾਚੂੰਧ ਕੀਤਾ

 

- ਗੁਰਦਿਆਲ ਸਿੰਘ ਬੱਲ

ਕਰੋੜਾਂ ਦੀ ਕਬੱਡੀ ਬਨਾਮ “ਕੱਟੇ ਨੂੰ ਮਣ ਦੁੱਧ ਦਾ ਕੀ ਭਾਅ” ???

 

- ਮਨਦੀਪ ਖੁਰਮੀ ਹਿੰਮਤਪੁਰਾ

ਭਾਗਵਾਨੇ! ਚੱਲ ਵਾਪਸ ਪਿੰਡ ਚੱਲੀਏ।

 

- ਕਰਨ ਬਰਾੜ

ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ

 

- ਡਾ. ਜਗਮੇਲ ਸਿੰਘ ਭਾਠੂਆਂ

Chauri Chaura-(Revolt and freedom struggle)-Subhas Kushwaha's book

 

- Chaman Lal

ਕਵਿਤਾਵਾਂ

 

- ਰਾਜ ਸੰਧੂ

ਹੁੰਗਾਰੇ

 

Online Punjabi Magazine Seerat


ਕਾਮਰੇਡਾਂ ਦੇ ਨਾਮ
- ਉਂਕਾਰਪ੍ਰੀਤ
 

 

ਕਾਮਰੇਡੋ-
ਤੁਹਾਡੇ ਕੋਲ ਹੁਣ
ਪਾਟੋ-ਧਾੜੇ ਅੰਬਰੋਂ ਉੱਚਾ
‘ਚੰਦ ਚੜਾਉਣ’ ਨੂੰ ਕੁਝ ਨਹੀਂ।

ਯਾਰੋ...
‘ਮੇਡ ਇਨ ਚਾਈਨਾ’ ਐਨਕਾਂ
ਸਾਮਰਾਜ ਨੂੰ
‘ਤਾਰੇ’ ਦਿਖਾਉਣ ਨੂੰ ਕੁਝ ਨਹੀਂ

ਮਿੱਤਰੋ...
ਅਮਰੀਕੀ ਛਾਪੇ ਦੀਆਂ
ਲਾਲ ਕਿਤਾਬਾਂ ਅੰਦਰ
ਮੱਥਿਆਂ ‘ਚ ਪਹੁ-ਫੁਟਾਉਣ ਨੂੰ ਕੁਝ ਨਹੀਂ।

ਕਿ ਹੁਣ...
ਤੁਹਾਡੇ ਪਾਟੇ ਝੋਲਿ਼ਆਂ ‘ਚ
ਕੱਢਣ ਪਾਉਣ ਨੂੰ ਕੁਝ ਨਹੀਂ।

ਭਰਾਵੋ...
ਇਕੱਠ ਲੋਹੇ ਦੀ ਲੱਠ ਬਿਨਾ
‘ਦਾਤੀ ਹਥੌੜਾ’ ਝੁਲਾਉਣ ਨੂੰ ਕੁਝ ਨਹੀਂ।

ਦੁਨੀਆਂ ਭਰ ਦੇ ਕਾਮਰੇਡੋ
ਇੱਕ ਹੋ ਜਾਓ!!
ਤੁਹਾਡੇ ਕੋਲ ‘ਹਓ ਮੈਂ’ ਬਿਨਾ
ਗੁਆਉਣ ਨੂੰ ਕੁਝ ਨਹੀਂ।


- 14.07.14

-0-

Home  |  About us  |  Troubleshoot Font  |  Feedback  |  Contact us

© 2007-11 Seerat.ca, Canada

Website Designed by Gurdeep Singh +91 98157 21346 9815721346